30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਤੇਜ਼ ਹਵਾਵਾਂ…
ਚੰਡੀਗੜ੍ਹ 31 ਜਨਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ ਪੱਛਮੀ ਬੇਗਮ ਦੇ ਸਰਗਰਮ ਹੋਣ ਕਾਰਨ ਆਉਣ ਵਾਲੇ 24 ਤੋਂ 41 ਘੰਟਿਆਂ ਵਿੱਚ ਹੁਣ ਵਾਲੀ ਬੇਹਦ ਅਹਿਮ ਤਬਦੀਲੀ ਦਾ ਸਭ ਤੋਂ ਵੱਧ ਅਸਰ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਵੇਖਣ ਨੂੰ ਮਿਲੇਗਾ। ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਆਵਾਜਾਈ ਅਤੇ ਜਨ-ਜੀਵਨ ‘ਤੇ ਅਸਰ ਮੌਸਮ ਵਿੱਚ ਆਏ ਇਸ ਅਚਾਨਕ ਬਦਲਾਅ ਕਾਰਨ ਰੇਲ ਅਤੇ ਹਵਾਈ ਸੇਵਾਵਾਂ ‘ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ। ਸੰਘਣੀ ਧੁੰਦ ਅਤੇ ਤੇਜ਼ ਮੀਂਹ ਕਾਰਨ ਦਿੱਲੀ-ਐਨਸੀਆਰ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ (ਦੂਰ ਤੱਕ ਦੇਖਣ ਦੀ ਸਮਰੱਥਾ) ਬਹੁਤ ਘੱਟ ਸਕਦੀ ਹੈ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਦੇ ਸਮੇਂ ਗੈਰ-ਜ਼ਰੂਰੀ ਸਫ਼ਰ ਤੋਂ ਬਚਣ ਅਤੇ ਆਪਣੇ ਵਾਹਨਾਂ ਦੀਆਂ ਲਾਈਟਾਂ ਦਾ ਸਹੀ ਇਸਤੇਮਾਲ ਕਰਨ । ਇਸ ਤੋਂ ਇਲਾਵਾ ਮੌਸਮ ਵ ਕੜਕਣ ਵੇਲੇ ਖੁੱਲੇ ਵਿੱਚ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਧੁੰਦ ਅਤੇ ਮੀਹ ਕਾਰਨ ਸੜਕਾਂ ਤੇ ਫਿਸਣ ਫਿਸਲਣ ਹੋ ਸਕਦੀ ਹੈ ਇਸ ਲਈ ਵਹੀਕਲ ਹੋਈ ਚਲਾਉਣਾ ਚਾਹੀਦਾ ਹੈ ਥਾਣਾ ਦੇ ਮੱਦੇ ਨਜ਼ਰ ਗਰਮ ਕੱਪੜਿਆਂ ਦਾ ਪੂਰਾ ਇੰਤਜਾਮ ਰੱਖਣਾ ਚਾਹੀਦਾ ਵੀ ਭਾਗ ਨੇ ਪਹਾੜੀ ਰਾਜਿਆਂ ਵਿੱਚ ਜਾਣ ਵਾਲੇ ਸਲੈਰੀਆਂ ਨੂੰ ਖਾਸ ਚਤਾਵਨੀ ਜਾਰੀ ਕੀਤੀ ਹੈ ਕਿ ਉਹ ਅਗਲੇ ਕੁਝ ਦਿਨਾਂ ਤੱਕ ਉਚਾਈ ਵਾਲੇ ਇਲਾਕਿਆਂ ਦੀ ਯਾਤਰਾ ਤੋਂ ਪਰਹੇਜ਼ ਕਰਨਾ ਭਾਰੀ ਪਰਫਵਾਰੀ ਕਾਰਨ ਭੂਸਖਲਣ (ਦੂਰ ਤੱਕ ਨਾ ਦਿਖਣਾ) ਅਤੇ ਸੜਕਾਂ ਬੰਦ ਹੋਣ ਦਾ ਖਤਰਾ ਬਣਿਆ ਹੋਇਆ ਹੈ ਪੰਜਾਬ ਅਤੇ ਹਰਿਆਣਾ ਦੇ ਪ੍ਰਸ਼ਾਸਨ ਨੂੰ ਵੀ ਹਾਈ ਅਲਰਟ ਤੇ ਰੱਖਿਆ ਗਿਆ ਹੈ ਤਾਂ ਜੋ ਕਿਸੇਗਾਮੀ ਸਥਿਤੀ ਜਾਂ ਬਿਜਲੀ ਗੁੱਲ ਹੋਣ ਵਰਗੀਆਂ ਸਮੱਸਿਆਵਾਂ ਨਾਲ ਤੁਰੰਤ ਨਿਪਟਿਆ ਜਾ ਸਕੇ ਮੌਸਮ ਵਿਭਾਗ ਨੇ ਖਾਸ ਕਰਕੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ ਕਿ ਤੇਜ਼ ਹਵਾਵਾਂ ਅਤੇ ਸੰਭਾਵਿਤ ਗੜੇਮਾਰੀ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਭਾਰੀ ਬਰਫ਼ਬਾਰੀ ਦਾ ਅਲਰਟ ਹੈ। ਪਹਾੜਾਂ ‘ਤੇ ਹੋ ਰਹੀ ਇਸ ਬਰਫ਼ਬਾਰੀ ਕਾਰਨ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧੇਗੀ। ਮੀਂਹ ਅਤੇ ਸਰਦ ਹਵਾਵਾਂ ਕਾਰਨ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗ ਸਕਦਾ ਅਤੇ ਠੰਢ ਹੋਰ ਵਧੇਗੀ ।…


