8ਵੀਂ ਜਮਾਤ ਦੀ ਮੈਰਿਟ ਲਿਸਟ ‘ਚ ਕੁੜੀਆਂ ਦਾ ਦਬਦਬਾ, 20 ‘ਚੋਂ 19 ਪਹਿਲੇ ਸਥਾਨ ਹਾਸਲ…
ਸਕੂਲ ਆਫ਼ ਐਮੀਨੈਂਸ ‘ਚ ਸਿੱਧੇ ਦਾਖਲੇ ਦਾ ਐਲਾਨ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਪੰਜਾਬ ਸਰਕਾਰ ਬਚਨਵੱਧ : ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ 12 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ‘ਇੰਟਰਨੈਸ਼ਨਲ ਸਿੱਖਿਆ ਕ੍ਰਾਂਤੀ” ਮੁਹਿੰਮ ਹੁਣ ਜ਼ਮੀਨੀ ਪੱਧਰ ‘ਤੇ ਵੱਡੇ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਇਸ ਵਾਰ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲੇ 20 ਵਿੱਚੋਂ 19 ਸਥਾਨ ਹਾਸਲ ਕੀਤੇ ਹਨ। ਖਾਸ ਗੱਲ ਇਹ ਹੈ ਕਿ..ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 50,000, 50,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਿਮਰ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਆਮ ਘਰਾਂ ਦੇ ਬੱਚੇ ਹੁਣ ਸਿੱਖਿਆ ਵਿੱਚ ਨਵੇਂ ਮਿਆਰ ਸਥਾਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਆਮ ਘਰਾਂ ਦੇ ਬੱਚੇ ਹੁਣ ਸਿੱਖਿਆ ਵਿੱਚ ਨਵੇਂ ਮਿਆਰ ਸਥਾਪਿਤ ਕਰ ਰਹੇ ਹਨ।…ਮੁੱਖ ਮੰਤਰੀ ਨੇ ਇਸਨੂੰ ਇਤਿਹਾਸਕ ਪ੍ਰਾਪਤੀ ਦੱਸਦਿਆਂ ਕਿਹਾ ਕਿ ਪਹਿਲੀ ਵਾਰ ਕੁੜੀਆਂ ਨੇ ਮੈਰਿਟ ਲਿਸਟ ‘ਤੇ ਇੰਨਾ ਵੱਡਾ ਦਬਦਬਾ ਬਣਾਇਆ ਹੈ। ਪਹਿਲੇ 19 ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ, ਜਦਕਿ ਇਕ ਲੜਕਾ 20ਵੇਂ ਸਥਾਨ ‘ਤੇ ਹੈ। ਜਿਸ ਵਿੱਚ ਤਮੰਨਾ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ 66 ਜਪਨੀਤ ਕੌਰ ਸਰਕਾਰੀ ਮਿਡਲ ਸਕੂਲ ਅੜਕਵਾਸ 598 ਜਸ਼ਨਦੀਪ ਕੌਰ ਸੰਤ ਮੋਹ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ 598 ਨੇ ਪਹਿਲੇ ਦੂਜੇ ਅਸਥਾਨ ਪ੍ਰਾਪਤ ਕੀਤੇ ਖਾਸ ਗੱਲ ਇਹ ਹੈ ਕਿ ਇਹ ਤਿੰਨੇ ਵਿਦਆਰਥਣ ਸੁਭਾਈ ਤੇ ਕੌਮੀ ਪੱਧਰ ਦੇ ਖਿਡਾਰਣਾਂ ਵੀ ਹਨ। ਮੁੱਖ ਮੰਤਰੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣ ਵਾਲਾ ਪਲ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਟੀਚਾ ਹੈ ਹਰ ਬੱਚੇ ਦਾ ਤੱਕ ਨਿਆਰੀ ਸਿੱਖਿਆ ਪਹੁੰਚਾਉਣ ਆਧੁਨਿਕ ਸਕੂਲਾਂ ਦਾ ਵਿਕਾਸ ਕਰਨਾ ਅਤੇ ਸਮਾਜਿਕ ਆਰਥਿਕ ਅੰਤਰ ਘਟਾਉਣਾ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਣ ਦੇ ਮਾਹੌਲ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਗਈਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਲਗਭਗ 2. ਵਿਦਿਆਰਥੀਆਂ ਨੇ ਪੇਪਰ ਦਿੱਤੇ।..ਮੁੱਖ ਮੰਤਰੀ ਨੇ ਇਸਨੂੰ ਇਤਿਹਾਸਕ ਪ੍ਰਾਪਤੀ ਦੱਸਦਿਆਂ ਕਿਹਾ ਕਿ ਪਹਿਲੀ ਵਾਰ ਕੁੜੀਆਂ ਨੇ ਮੈਰਿਟ ਲਿਸਟ ‘ਤੇ ਇੰਨਾ ਵੱਡਾ ਦਬਦਬਾ ਬਣਾਇਆ ਹੈ। ਪਹਿਲੇ 19 ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ, ਜਦਕਿ ਇਕ ਲੜਕਾ 20ਵੇਂ ਸਥਾਨ ‘ਤੇ ਹੈ। ਜਿਸ ਵਿੱਚ ਤਮੰਨਾ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ 66 ਜਪਨੀਤ ਕੌਰ ਸਰਕਾਰੀ ਮਿਡਲ ਸਕੂਲ ਅੜਕਵਾਸ 598 ਜਸ਼ਨਦੀਪ ਕੌਰ ਸੰਤ ਮੋਹ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ 598 ਨੇ ਪਹਿਲੇ ਦੂਜੇ ਅਸਥਾਨ ਪ੍ਰਾਪਤ ਕੀਤੇ ਖਾਸ ਗੱਲ ਇਹ ਹੈ ਕਿ ਇਹ ਤਿੰਨੇ ਵਿਦਆਰਥਣ ਸੁਭਾਈ ਤੇ ਕੌਮੀ ਪੱਧਰ ਦੇ ਖਿਡਾਰਣਾਂ ਵੀ ਹਨ। ਮੁੱਖ ਮੰਤਰੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣ ਵਾਲਾ ਪਲ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦਾ ਟੀਚਾ ਹੈ ਹਰ ਬੱਚੇ ਦਾ ਤੱਕ ਨਿਆਰੀ ਸਿੱਖਿਆ ਪਹੁੰਚਾਉਣ ਆਧੁਨਿਕ ਸਕੂਲਾਂ ਦਾ ਵਿਕਾਸ ਕਰਨਾ ਅਤੇ ਸਮਾਜਿਕ ਆਰਥਿਕ ਅੰਤਰ ਘਟਾਉਣਾ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਹੈ।


