Translate Your Language

October 5, 2026 7:25 am

PUNPUN03583/19/1/2007-TC

PUNPUN03583/19/1/2007-TC

Home » ਖੇਡ » ਵਰਿੰਦਰ ਸ਼ਰਮਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਵਰਿੰਦਰ ਸ਼ਰਮਾ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਸਮਰਾਲਾ, (ਸੁਰਜੀਤ ਸਿੰਘ) ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਲੁਧਿਆਣਾ (ਰਜਿ.) ਦੀ ਜਨਰਲ ਬਾਡੀ ਦੀ ਚੋਣ ਪੁਲਿਸ ਸੁਰੱਖਿਆ ਹੇਠ ਸਰਬਸੰਮਤੀ ਨਾਲ ਸੰਪੰਨ ਹੋ ਗਈ। ਇਸ ਦੌਰਾਨ ਵਰਿੰਦਰ ਸ਼ਰਮਾ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸ ਉਪਰੰਤ ਪ੍ਰਧਾਨ ਸ਼ਰਮਾ ਨੇ ਸ਼ਮਸ਼ੇਰ ਸਿੰਘ ਨਾਮਧਾਰੀ ਨੂੰ ਜਨਰਲ ਸਕੱਤਰ, ਜਦਕਿ ਨਰਿੰਦਰ ਮੱਲੀ, ਰਘਬੀਰ ਸਿੰਘ ਅਤੇ ਮਨਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਨਿਯੁਕਤ ਕਰ ਲਿਆ।
ਨਾਮਧਾਰੀ ਦਰਬਾਰ ਦੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਬੱਦੋਵਾਲ ਨੇ ਦੱਸਿਆ ਕਿ ਸਤਿਗੁਰੂ ਉਦੈ ਸਿੰਘ ਜੀ ਦੇ ਆਸ਼ੀਰਵਾਦ ਸਦਕਾ ਨਾਮਧਾਰੀ ਫੁੱਟਬਾਲ ਕਲੱਬ ਦੀ ਟੀਮ ਨੇ ਵਿਦੇਸ਼ਾਂ ਵਿੱਚ ਭਾਰੀ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਰਾਜ ਸਿੰਘ ਅਤੇ ਓਂਕਾਰ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *