ਪੰਜਾਬ ‘ਚ ਅਕਾਲੀ ਦਲ ਬਾਦਲ ਦੀ ਸਰਕਾਰ ਆਉਣ ‘ਤੇ ਮੁੜ ਸ਼ੁਰੂ ਕਰਾਂਗੇ ਵਰਲਡ ਕਬੱਡੀ ਕੱਪ : ਸੁਖਬੀਰ ਬਾਦਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਮੁਹਾਲੀ ਦੇ ਪਿੰਡ ਬੱਲੋਮਾਜਰਾ ਦੇ ਕਬੱਡੀ ਕੱਪ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ


