Translate Your Language

October 7, 2026 12:56 pm

PUNPUN03583/19/1/2007-TC

PUNPUN03583/19/1/2007-TC

Home » Uncategorized » ਚੌਂਕੀ ਇੰਚਾਰਜ ਜੀਵਨ ਸਿੰਘ ਦੀ ਸਬ-ਇੰਸਪੈਕਟਰ ਵਜੋਂ ਹੋਈ ਤਰੱਕੀ…

ਚੌਂਕੀ ਇੰਚਾਰਜ ਜੀਵਨ ਸਿੰਘ ਦੀ ਸਬ-ਇੰਸਪੈਕਟਰ ਵਜੋਂ ਹੋਈ ਤਰੱਕੀ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਅਪ੍ਰੈਲ (ਜਗਤਾਰ ਸਿੰਘ ਸੈਦਪੁਰ) : ਮਾਣਯੋਗ ਐਸਐਸ ਪੀ ਦੀਪਕ ਪਾਰਕ ਨੇ ਚੌਕੀ ਇੰਚਾਰਜ ਸਨੀ ਇਨਕਲੇਬ ਜੀਵਨ ਸਿੰਘ ਦੀਆਂ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਵੇਖਦੇ ਆ ਸਬ-ਇੰਸਪੈਕਟਰ ਦੇ ਅਹੁਦੇ ‘ਤੇ ਨਿਯੁਕਤ ਕੀਤਾ। ਜਿਸ ਦੀ ਪੁਲਿਸ ਵਿੱਚ ਵਿਭਾਗ ਵਿੱਚ ਸ਼ਲਾਘਾ ਹੋ ਰਹੀ ਹੈ। ਸਬ ਇੰਸਪੈਕਟਰ ਜੀਵਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਵੀ ਲੋਕਾਂ ਦੀ ਸੇਵਾ ਇਮਾਨਦਾਰੀ ਅਤੇ ਜਿੰਮੇਵਾਰੀ ਵਾਰੀ ਨਾਲ ਕੀਤੀ ਜਾ ਰਹੀ ਹੈ ਤੇ ਅੱਗੋਂ ਵੀ ਆਪਣਾ ਫਰਜ਼ ਸਮਝਦੇ ਹੋਏ ਇਸੇ ਤਰ੍ਹਾਂ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਸੇਵਾਵਾਂ ਕਰਦਾ ਰਹਾਂਗਾ। ਉਹਨਾਂ ਸੀਨੀਅਰ ਪੁਲਿਸ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਮਾਣ ਬਖਸ਼ਿਆ ਹੈ ਅਤੇ ਮੈਂ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਹ ਭਰੋਸਾ ਦਿੰਦਾ ਹਾਂ ਕਿ ਮੈਂ ਹੋਰ ਵੀ ਉਤਸਾਹ ਤੇ ਜਿੰਮੇਵਾਰੀ ਨਾਲ ਡਿਊਟੀ ਕਰਦਾ ਰਹਾਂਗਾ ਅਤੇ ਉਹਨਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਿੱਚ ਰਹਾਂਗਾ।

Leave a Reply

Your email address will not be published. Required fields are marked *