ਸ਼੍ਰੋ. ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ‘ਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੈਂਬਰਸ਼ਿਪ ਮੁਹਿੰਮ 5 ਮਾਰਚ ਤੋਂ ਸ਼ੁਰੂ : ਜਥੇਦਾਰ ਭੁੱਲਰ/ਸੀਨੀ ਆਗੂ ਭਾਟੀਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਚਾਰ ਮਾਰਚ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਵਿਸ਼ੇਸ਼ ਮੀਟਿੰਗ ਪਾਰਟੀ ਪ੍ਰਧਾਨ ਸ.ਸਿਮਰਨਜੀਤ ਸਿੰਘ ਮਾਨ ਅਤੇ ਜਨਰਲ ਸਕੱਤਰ ਸ. ਕੁਸ਼ਲਪਾਲ ਸਿੰਘ ਮਾਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਜ਼ਿਲ੍ਹਾ ਪੱਧਰ ‘ਤੇ ਸੰਗਤ ਦਰਸ਼ਨ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਂਬਰ ਬਣਾਉਣ ਦਾ ਪ੍ਰੋਗਰਾਮ 5 ਮਾਰਚ 2025 ਨੂੰ…