ਸੂਬੇ ਭਰ ‘ਚ ਪੰਜਾਬ ਪੁਲਿਸ ਨੇ 1274 ਇਮੀਗ੍ਰੇਸ਼ਨ ਦਫਤਰਾਂ ‘ਤੇ ਛਾਪੇਮਾਰੀ ਕਰਕੇ 24 ‘ਤੇ ਕੀਤੀ ਐਫਆਈਆਰ ਦਰਜ ਅਤੇ 7 ਟ੍ਰੈਵਲ ਏਜੰਟਾਂ ਨੂੰ ਕੀਤਾ ਗ੍ਰਿਫ਼ਤਾਰ : ਸਪੈਸ਼ਲ ਡੀਜੀਪੀ
…ਪੰਜਾਬ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਗੈਰਕਾਨੂੰਨੀ ਤੌਰ ‘ਤੇ ਵਿਦੇਸ਼ਾਂ ‘ਚ ਭੇਜਣ ਵਾਲੇ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼… ਚੰਡੀਗੜ੍ਹ 25 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)…