ਭਾਰਤ ਸਰਕਾਰ ਦੀ “ਪ੍ਰਸਤਾਵਿਤ ਨਵੀਂ ਖੇਤੀਬਾੜੀ ਮਾਰਕੀਟਿੰਗ ਨੀਤੀ” ਨੂੰ ਤੁਰੰਤ ਰੱਦ ਕਰਾਉਣ ਤੇ ਕਿਸਾਨਾਂ ਦੀ ਲਾਗਤ ‘ਤੇ ਡੇਢ ਗੁਣਾ ਐਮਐਸਪੀ ਦਰਾਂ ‘ਤੇ ਸਾਰੀਆਂ ਫਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਬਣਾਉਣ ਦੀ ਮੰਗ ਨੂੰ ਉਠਾਉਣ ਲਈ ਦੂਜੇ ਰਾਜਾਂ ਦੀਆਂ ਰਾਜਧਾਨੀਆਂ ਚ ਕੀਤੇ ਜਾਣਗੇ ਵਿਸ਼ਾਲ ਕਿਸਾਨ ਵਿਰੋਧ ਪ੍ਰਦਰਸ਼ਨ : ਆਲ ਇੰਡੀਆ ਕਿਸਾਨ ਖੇਤ ਮਜ਼ਦੂਰ ਸੰਗਠਨ
…ਆਲ ਇੰਡੀਆ ਕਿਸਾਨ ਖੇਤ ਮਜ਼ਦੂਰ ਸੰਗਠਨ ਵੱਲੋਂ 25 ਫਰਵਰੀ ਨੂੰ ਚੰਡੀਗੜ੍ਹ ‘ਚ ਕੀਤਾ ਜਾਵੇਗਾ ਵਿਸ਼ਾਲ ਵਿਰੋਧ ਪ੍ਰਦਰਸ਼ਨ : ਗੁਰਨਾਮ ਬਿੰਦਰਾ ਸਿੰਘ ਸੇਵਕ ਚੰਡੀਗੜ੍ਹ 23 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਆਲ ਇੰਡੀਆ ਕਿਸਾਨ ਖੇਤ ਮਜ਼ਦੂਰ ਸੰਗਠਨ 25 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਕਰੇਗਾ। ਉਸੇ ਦਿਨ, ਭਾਰਤ ਸਰਕਾਰ ਦੀ “ਪ੍ਰਸਤਾਵਿਤ ਨਵੀਂ ਖੇਤੀਬਾੜੀ ਮਾਰਕੀਟਿੰਗ ਨੀਤੀ”…