ਸਮਾਜ ਦੇ ਦਵੇ-ਕੁਚਲੇ ਲੋਕਾਂ ਨੂੰ ਜਬਰ-ਜ਼ੁਲਮ ਦੇ ਖਿਲਾਫ ਆਵਾਜ਼ ਬੁਲੰਦ ਕਰਨ ਲਈ ਗੁਰੂ ਰਵਿਦਾਸ ਜੀ ਨੇ ਵਿਖਾਇਆ ਇਨਕਲਾਬ ਦਾ ਰਾਹ : ਵਿਧਾਇਕ ਕੁਲਵੰਤ ਸਿੰਘ
ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ ਪਿੰਡ ਸੈਦਪੁਰ ‘ਚ ਵੀ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ : ਪ੍ਰਧਾਨ ਗੁਰਮੁਖ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਫਰਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਧੰਨ ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਰੱਖੇ ਗਏ ਧਾਰਮਿਕ ਸਮਾਗਮ ਦੇ ਵਿੱਚ…