ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ‘ਸਰਹੰਦ ਫਤਹਿ’ ਦਿਵਸ ਦੀ ਖੁਸ਼ੀ ‘ਚ ਗੁਰਮਤਿ ਸਮਾਗਮ 12 ਮਈ ਨੂੰ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਮਈ (ਮੰਗਤ ਸਿੰਘ ਸੈਦਪੁਰ) ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 316ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਮਿਤੀ 12 ਮਈ ਨੂੰ ਕਰਵਾਇਆ…