ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੱਤਕਾ, ਲੈਕਚਰ ਅਤੇ ਗੁਰਬਾਣੀ ਕੰਠ ਮੁਕਾਬਲਿਆਂ ਦਾ ਹੋਇਆ ਆਯੋਜਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ 18 ਰੋਜ਼ਾ ਗੁਰਮਤਿ ਗਿਆਨ, ਭਾਸ਼ਾ ਗਿਆਨ, ਸਿੱਖ…