‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਚੰਡੀਗੜ੍ਹ ਗਰੁੱਪ ਆਫ਼ ਕਾਲਜ ਯੂਨੀਵਰਸਿਟੀ ਮੋਹਾਲੀ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ : ਸੰਸਥਾਪਕ ਤੇ ਫਾਦਰ ਆਫ ਐਜੂਕੇਸ਼ਨ ਰਸ਼ਪਾਲ ਸਿੰਘ ਧਾਲੀਵਾਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਜੂਨ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਚੰਡੀਗੜ੍ਹ ਗਰੁੱਪ ਆਫ ਕਾਲਜ ਯੂਨੀਵਰਸਿਟੀ, ਮੋਹਾਲੀ ਨੇ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਰਾਹੀਂ ਵਿਦਿਆਰਥੀਆਂ ਨੂੰ ਜਾਪਾਨ ਵਿੱਚ ਪੜ੍ਹਾਈ ਤੋਂ ਬਾਅਦ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ। ਖਾਸ ਗੱਲ ਇਹ ਹੈ ਕਿਸਟਡੀ ਇਨ ਸੀਜੀਸੀ,…