ਪੰਜਾਬ ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ ਲਾਪਤਾ ਧੀ ਨੂੰ ਲੱਭਣ ਲਈ 14,000 ਰੁਪਏ ਦੀ ਰਿਸ਼ਵਤ ਲੈਂਦਿਆ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ…
ਚੰਡੀਗੜ੍ਹ ਲੁਧਿਆਣਾ 27 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ…