ਟੀ-ਲੋਚਨ ਦੇ 63ਵੇਂ ਜਨਮ ਦਿਨ ਮੌਕੇ ਲਗਾਏ ਖੂਨਦਾਨ ਕੈਂਪ ਚ 82 ਨੇ ਕੀਤਾ ਖੂਨਦਾਨ*
ਮਾਛੀਵਾੜਾ ਸਾਹਿਬ, 24 ਜੁਲਾਈ (ਅੰਮ੍ਰਿਤਪਾਲ)-ਇੱਥੋਂ ਦੇ ਨਾਮਵਰ ਸਾਹਿਤਕਾਰ ਤਰਲੋਚਨ ਸਿੰਘ (ਟੀ ਲੋਚਨ) ਦੇ 63ਵੇਂ ਜਨਮ ਦਿਨ ਮੌਕੇ ਉਹਨਾਂ ਦੇ ਸਪੁੱਤਰ ਖੁਸ਼ਦੀਪ ਸਿੰਘ ਲੋਟੇ ਦੇ ਸਹਿਯੋਗ ਨਾਲ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨਜੀਓ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਚ ਕਰਨ ਹਸਪਤਾਲ ਦੇ ਬਲੱਡ ਸੈਂਟਰ ਵੱਲੋਂ 82 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦੀ…