ਪੰਜਾਬ ਦੇ ਪਿੰਡ ਦਾ ਕਸਬਿਆਂ ਅਤੇ ਸ਼ਹਿਰੀ ਵਿਕਾਸ ਲਈ 1,300 ਕਰੋੜ ਦੀ ਲਾਗਤ ਨਾਲ ਬਣਨਗੀਆਂ 2,120 ਕਿਲੋਮੀਟਰ ਸੜਕਾਂ : ਕੈਬਿਨਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 2 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਨਗਰ ਨਿਗਮਾਂ ਅਤੇ ਕੌਂਸਲਾਂ ਵਿੱਚ 1,300 ਕਰੋੜ ਰੁਪਏ ਦੀ ਲਾਗਤ ਨਾਲ 2,120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਮਈ 2026 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸਥਾਈ ਮੁਰੰਮਤ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਮਾਨਸੂਨ ਤੋਂ ਪਹਿਲਾਂ ਸੜਕਾਂ ‘ਤੇ ਟੋਇਆਂ…