ਕੌਮੀ ਇਨਸਾਫ ਮੋਰਚੇ ਦੇ ਦੇ ਪੰਡਾਲ ‘ਚ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦਾ ਮਨਾਇਆ ਜਨਮ ਦਿਨ
22 ਮਈ ਨੂੰ ਕਾਲੇ ਚੋਲੇ ਪਾ ਕੇ ਆਪਣੇ ਆਪ ਨੂੰ ਜੰਜੀਰਾਂ ‘ਚ ਜਕੜ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਸਰਪਰਸਤ ਬਾਪੂ ਗੁਰਚਰਨ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਮਈ (ਚਰਨ ਸਿੰਘ ਮੈਣ ਮਾਜਰੀ) : ਕੌਮੀ ਇਨਸਾਫ ਮੋਰਚੇ ਦੇ ਪੰਡਾਲ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ…