ਚੰਡੀਗੜ੍ਹ ਗਰੁੱਪ ਆਫ ਕਾਲਜ ਯੂਨੀਵਰਸਿਟੀ ਮੋਹਾਲੀ ਨੇ ਦਿੱਲੀ ਦੇ ਪ੍ਰਾਈਵੇਟ ਹੋਟਲ ਏਰੋਸਿਟੀ ਵਿਖੇ ਕੀਤਾ ਵਿਸ਼ੇਸ਼ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਾਰਚ (ਮੰਗਤ ਸਿੰਘ ਸੈਦਪੁਰ) : ਉਦਯੋਗਿਕ ਜਗਤ ਦੀਆਂ ਲੋੜਾਂ ਮੁੱਖ ਰੱਖਦਿਆਂ ਚੰਡੀਗੜ੍ਹ ਗਰੁੱਪ ਆਫ ਕਾਲਜ ਯੂਨੀਵਰਸਿਟੀ ਮੋਹਾਲੀ ਨੇ ਇੱਕ ਵਿਸ਼ੇਸ਼ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਕੀਤਾ ਹੈ। ਇਹ ਪ੍ਰੋਗਰਾਮ ਦਿੱਲੀ ਦੇ ‘ਪ੍ਰਾਈਡ ਪਲਾਜ਼ਾ ਹੋਟਲ, ਏਰੋਸਿਟੀ’ ਵਿਖੇ ਉਦਯੋਗਿਕ ਖੇਤਰ ਦੀਆਂ ਨਾਮਵਰ ਹਸਤੀਆਂ ਦੀ ਮੌਜੂਦਗੀ ਵਿੱਚ ਲਾਂਚ ਹੋਇਆ। ਸਮਾਗਮ ਦੀ ਪ੍ਰਧਾਨਗੀ ਸੀ.ਜੀ.ਸੀ ਯੂਨੀਵਰਸਿਟੀ ਦੇ…