ਪੰਜਾਬ ਚ 8 ਨਗਰ ਨਿਗਮ ਅਤੇ 76 ਕੌਂਸਲਾਂ ਅਤੇ 21 ਪੰਚਾਇਤਾਂ ਦੀਆਂ ਚੋਣਾਂ 26 ਮਈ ਨੂੰ : ਚੋਣ ਕਮਿਸ਼ਨਰ ਪੰਜਾਬ
ਚੰਡੀਗੜ੍ਹ 11 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ 26 ਮਈ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਸਥਾਨਕ ਚੋਣਾਂ ਲਈ ਵੋਟਿੰਗ 26 ਮਈ ਨੂੰ ਹੋਵੇਗੀ, ਜਦੋਂ ਕਿ ਨਤੀਜਿਆਂ ਦਾ ਐਲਾਨ 29 ਮਈ ਨੂੰ ਕੀਤਾ ਜਾਵੇਗਾ। ਇਹ ਐਲਾਨ ਪੰਜਾਬ ਦੇ…