ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 41ਵੀਂ ਸਾਲਾਨਾ ਬਰਸੀ 15 ਮਈ ਨੂੰ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਮਈ ਮੰਗਤ ਸਿੰਘ ਸੈਦਪੁਰ:- ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 41ਵੀਂ ਸਾਲਾਨਾ ਬਰਸੀ 15 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਸ ਸਬੰਧ…