75 ਤੋਂ ਵੀ ਵੱਧ ਪਰਿਵਾਰ ਹੋਏ ‘ਆਪ’ ‘ਚ ਸ਼ਾਮਿਲ ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਵਿਖੇ ਹੋਈ ਇਕੱਤਰਤਾ ਵਿੱਚ ਪੁੱਜਣ ‘ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਮਈ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਕੰਮ ਕੀਤੇ ਹਨ ਅਤੇ ਲਗਾਤਾਰ ਕੀਤੇ ਜਾ ਰਹੇ ਹਨ, ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਫਿਰ ਭਾਵੇਂ ਉਹ ਵਪਾਰੀ ਹੋਵੇ, ਉਦਯੋਗਪਤੀ ਹੋਵੇ, ਕਿਸਾਨ ਹੋਵੇ, ਮਜ਼ਦੂਰ ਹੋਵੇ ਤੇ ਜਾਂ ਫਿਰ…