ਪੰਜਾਬ ‘ਚ ਮਨੁੱਖੀ ਤਸਕਰੀ ਨਾਲ ਜੁੜੇ ਸੰਘੀਨ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਐਸਆਈਟੀ ਦਾ ਕੀਤਾ ਗਠਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਪੰਜਾਬ ਸਟੇਟ ਕਰਾਈਮ ਵਲੋਂ ਦਰਜ ਕੀਤੇ ਪੰਜਾਬ ‘ਚ ਮਨੁੱਖੀ ਤਸਕਰੀ ਨਾਲ ਜੁੜੇ ਇਕ ਸੰਘੀਨ ਮਾਮਲੇ ਦੀ ਜਾਂਚ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਗਿਆ ਹੈ। ਇਸ ਐਸ.ਆਈ ਟੀ. ਦੀ ਨਿਗਰਾਨੀ ਅੰਮ੍ਰਿਤਸਰ ਕਰਾਈਮ ਜੋਨ ਦੀ ਏ.ਆਈ.ਜੀ. ਰਿਚਾ ਅਗਨਿਹੋਤਰੀ…