ਅਕਾਲੀ-ਬੀਜੇਪੀ ਅਤੇ ਕਾਂਗਰਸ ਸਰਕਾਰਾਂ ਦੇ ਉਲਟ ‘ਆਪ’ ਸਰਕਾਰ ਨਸ਼ੇੜੀ ਦੀਆਂ ਲਾਸ਼ਾਂ ਅਤੇ ਅੰਤਿਮ ਸੰਸਕਾਰਾਂ ਦੀ ਕੀਮਤ ‘ਤੇ ਨਸ਼ਾ ਤਸਕਰਾਂ ਨਹੀਂ ਦੇਵੇਗੀ ਵੱਧਣ-ਫੁੱਲਣ : ਮੁੱਖ ਮੰਤਰੀ ਪੰਜਾਬ
ਪੰਜਾਬ ਦੀ ਨੌਜਵਾਨ ਪੀੜੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਬਿਨ੍ਹਾਂ ਰੁਕਾਵਟ ਰਹੇਗੀ ਜਾਰੀ… ਚੰਡੀਗੜ੍ਹ 3 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਦੀ ਦ੍ਰਿੜ ਇਰਾਦੇ ਨੂੰ ਦੋਹਰਾਉਂਦਿਆਂ ਅੱਜ ਪੰਜਾਬ ਦੇ ਲੋਕਾਂ ਨੂੰ “ਨਸ਼ਿਆਂ ਵਿਰੁੱਧ ਜੰਗ”…