ਪੰਜਾਬ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਅਤੇ ਕਿਸੇ ਵੀ ਕੁਦਰਤੀ ਆਫਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਉਂ ਕੀਤੇ 146 ਕਰੋੜ ਰੁਪਏ ਜਾਰੀ : ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ 31 ਮਈ (ਮੰਗਤ ਸਿੰਘ ਸੈਦਪੁਰ) : ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ। ਪੰਜਾਬ ਦੇ ਮਾਲਕ ਮੁੜ ਸੇਵਾ ਅਤੇ ਆਪਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆ ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ…