ਪੰਜਾਬ ‘ਚ ‘ਆਪ’ ਸਰਕਾਰ ਦੀ ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ ਨੂੰ ਘਰ-ਘਰ ਪਹੁੰਚਾਉਂਣ ਦੇ ਲਈ ਯਤਨ ਰਹਿਣਗੇ ਜਾਰੀ : ਹਲਕਾ ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਵੱਡੇ ਪੱਧਰ ‘ਤੇ ਕੈਂਪ ਲਗਾਏ ਗਏ ਹਨ। ਗਰੈਂਡ ਵਿਲਾ ਸੋਸਾਇਟੀ, ਸੈਕਟਰ- 82…