ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮਜਬੂਤੀ ਲਈ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਅਹੁਦੇਦਾਰਾਂ ਦਾ ਕੀਤਾ ਵਿਸਥਾਰ : ਤੇਜਿੰਦਰ ਸਿੰਘ ਪੰਨੂ
ਚੰਡੀਗੜ੍ਹ 10 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਦੀ ਮਜਬੂਤੀ ਲਈ ਅਹੁਦੇਦਾਰਾਂ ਦਾ ਵਿਸਥਾਰ ਕਰਦਿਆਂ ਵਰਕਿੰਗ ਕਮੇਟੀ ਮੈਂਬਰ, ਮੀਤ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜਰਨਲ ਸਕੱਤਰ ਅਤੇ ਜਥੇਬੰਦਕ ਸਕੱਤਰ ਸਹਿਬਾਨ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇੱਥੇ…