ਪੰਜਾਬ ਦੇ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਮੰਗ ਮਾਨਯੋਗ ਗਵਰਨਰ ਪੰਜਾਬ ਨੂੰ ਡਿਪਟੀ ਕਮਿਸ਼ਨਰ ਰਾਹੀਂ ਦਿੱਤਾ ਮੰਗ ਪੱਤਰ : ਸੰਯੁਕਤ ਕਿਸਾਨ ਮੋਰਚਾ ਪੰਜਾਬ
ਪੰਜਾਬ ‘ਚ ਬੇਮੌਸਮੇ ਮੀਹ ਅਤੇ ਗੜਿਆਂ ਨਾਲ ਕਣਕ, ਸਰ੍ਹੋਂ, ਸਬਜ਼ੀਆਂ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਇਕਾਈ ਜ਼ਿਲ੍ਹਾ ਐਸਏਐਸ ਨਗਰ ਵੱਲੋਂ ਪੰਜਾਬ ਦੇ ਕਿਸਾਨਾਂ ਦੀਆਂ ਅਹਿਮ…