ਕੌਮੀ ਇਨਸਾਫ ਮੋਰਚੇ ਦੇ ਪੰਡਾਲ ਚ ਸਵਰਗੀ ਸੀਨੀ. ਆਗੂ ਜਥੇ. ਬਲਵੀਰ ਸਿੰਘ ਬੈਰੋਪੁਰ ਦੀ ਆਤਮਕ ਸ਼ਾਂਤੀ ਲਈ ਪਾਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ : ਸਰਪ੍ਰਸਤ ਬਾਪੂ ਗੁਰਚਰਨ ਸਿੰਘ
ਬੰਦੀਆਂ ਦੀਆਂ ਰਿਹਾਈਆਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਲਈ ਰੋਜ਼ਾਨਾ ਹਰ ਗ੍ਰੰਥੀ ਸਿੰਘ ਕਰਨ ਅਰਦਾਸ ਬੇਨਤੀਆਂ : ਮੁੱਖ ਬੁਲਾਰਾ ਜਥੇ. ਗੁਰਦੀਪ ਸਿੰਘ ਬਠਿੰਡਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਮਾਰਚ (ਚਰਨ ਸਿੰਘ ਮੈਣ ਮਾਜਰੀ) : ਕੌਮੀ ਇਨਸਾਫ ਮੋਰਚੇ ਵੱਲੋਂ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਬੈਰੋਪੁਰ ਦੀ…