ਮਿਲਕਫੈੱਡ ਦੇ ਜਨਰਲ ਮੈਨੇਜਰ ਤੋਂ ਬਾਅਦ ਮਿਲਕ ਯੂਨੀਅਨ ਲੁਧਿਆਣਾ ਦੇ ਮੈਨੇਜਰ ਕੁਆਲਿਟੀ ਗੁਰਇਕਬਾਲ ਸਿੰਘ ਨੂੰ ਵੀ ਕੀਤਾ ਮੁਅੱਤਲ…
ਚੰਡੀਗੜ੍ਹ 28 ਮਾਰਚ, (ਮੰਗਤ ਸਿੰਘ ਸੈਦਪੁਰ) : ਭਾਰਤੀ ਫੌਜ ਨੂੰ ਸਪਲਾਈ ਕੀਤੇ ਗਏ ਦੁੱਧ ਪਾਊਡਰ ਦੀਆਂ ਦੋ ਖੇਪਾਂ (58.338 ਮੀਟ੍ਰਿਕ ਟਨ ਅਤੇ 66.654 ਮੀਟ੍ਰਿਕ ਟਨ) ਵਿੱਚ ਬਾਹਰੀ ਪਦਾਰਥ ਹੋਣ ਕਾਰਨ ਇਨ੍ਹਾਂ ਨੂੰ ਰੱਦ ਕਰਨ ਉਪਰੰਤ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਵੱਲੋਂ ਕੁਆਲਿਟੀ ਮੈਨੇਜਰ ਹੋਣ ਦੇ ਨਾਤੇ, ਗੁਰਇਕਬਾਲ ਸਿੰਘ ‘ਤੇ ਕੰਮ ਵਿੱਚ ਲਾਪਰਵਾਹੀ ਵਰਤਣ ਦੇ…