ਮੋਹਾਲੀ ਸ਼ਹਿਰ ਦੇ ਫੇਜ-11 ‘ਚ ਲੱਗੇ ਮੁਫ਼ਤ ਸਿਹਤ ਕੈਂਪ 145 ਮਰੀਜ਼ਾਂ ਨੂੰ ਕੀਤਾ ਚੈੱਕਅੱਪ ਤੇ 133 ਲੋਕਾਂ ਨੂੰ ਮਿਲੇ ਹੈਲਥ ਕਾਰਡ : ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ”
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਮਾਰਚ (ਮੰਗਤ ਸਿੰਘ ਸੈਦਪੁਰ) : ਮੋਹਾਲੀ ਵਾਸੀਆਂ ਨੂੰ ਤੰਦਰੁਸਤ ਅਤੇ ਸਿਹਤ ਪ੍ਰਤੀ ਜਾਗਰੂਕ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮੇਰਾ ਮੋਹਾਲੀ, ਮੇਰੀ ਜਿੰਮੇਵਾਰੀ’ ਮੁਹਿੰਮ ਤਹਿਤ ਅੱਜ ਫੇਸ 11 ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ…