ਮੋਹਾਲੀ ਸ਼ਹਿਰ ‘ਚ ਪੀਣ ਵਾਲੇ ਪਾਣੀ ਦੀ ਸਹੂਲਤ ਸਾਫ-ਸੁਥਰੀ ਬਣਾਉਣ ਲਈ ਨਵੀਆਂ ਪਾਈਪਾਂ ਪਾਏ ਜਾਣ ‘ਤੇ ਖਰਚ ਜਾਣਗੇ 57 ਕਰੋੜ : ਵਿਧਾਇਕ ਕੁਲਵੰਤ ਸਿੰਘ
ਮਾਣਯੋਗ ਅਦਾਲਤ ਦੇ ਫੈਸਲੇ ਦੀ ਉਡੀਕ ਤੋਂ ਬਾਅਦ ਸ਼ੁਰੂ ਹੋਈ ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਕਰਾਉਣ ਦੀ ਪ੍ਰਕਿਰਿਆ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਚਿਰਕੋਣੇ ਮਸਲਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ। ਸ. ਕੁਲਵੰਤ…