ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਾਰਚ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਛੇਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 203 ਸਾਲਾ ਸ਼ਹੀਦੀ ਸ਼ਤਾਬਦੀ ਬੜੀ ਸ਼ਰਧਾ ਭਾਵਨਾ…