ਮੋਹਾਲੀ ‘ਚ ਪ੍ਰੋਗਰੈਸਿਵ ਪੰਜਾਬ ਨਿਵੇਸ਼ ਸੰਮੇਲਨ ‘ਚ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਸਣੇ ਯੂਨਾਈਟਡ ਕਿੰਗਡਮ ਜਪਾਨ ਦੱਖਣੀ ਕੋਰੀਆ ਤੇ ਹੋਰ ਦੇਸ਼ਾਂ ਦੇ ਨੁਮਾਇੰਦੇ ਹੋਣਗੇ ਸ਼ਾਮਿਲ : ਮੁੱਖ ਮੰਤਰੀ ਭਗਵੰਤ ਮਾਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਮਾਰਚ (ਮੰਗਤ ਸਿੰਘ ਸੈਦਪੁਰ) : 13 ਮਾਰਚ ਤੋਂ ਮੋਹਾਲੀ ਵਿਖੇ ਤਿੰਨ ਦਿਨਾਂ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦਾ ਸ਼ੁਰੂਆਤ ਹੋ ਰਹੀ ਹੈ, ਜੋ 15 ਮਾਰਚ ਤੱਕ ਚੱਲੇਗਾ ਦੋ ਪੰਜਾਬ ਨੂੰ ਉਦਯੋਗਿਕ ਅਤੇ ਆਰਥਿਕ ਪੱਖੋਂ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਇੱਕ ਅਹਿਮ ਪਹਿਲ ਕਦਮ…