ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਡੀਆਈਜੀ ਭੁੱਲਰ ਨੂੰ ਮਿਲੀ ਜ਼ਮਾਨਤ ਪਰੰਤੂ ਰਿਸ਼ਵਤਖੋਰੀ ਦੇ ਕੇਸ ਵਿੱਚ ਰਹੇਗਾ ਜੇਲ੍ਹ ‘ਚ ਬੰਦ…
ਚੰਡੀਗੜ੍ਹ 6 ਜਨਵਰੀ (ਚਰਨ ਸਿੰਘ ਮੈਣ ਮਾਜਰੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਮਿਲੀ ਪ੍ਰੰਤੂ ਇੱਕ ਹੋਰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਿਲਹਾਲ ਜੇਲ੍ਹ ਵਿੱਚ ਰਹੇਂਗਾ। ਖਾਸ ਗੱਲ ਇਹ ਹੈ ਕਿ ਹੈ ਕਿ ਸੀਬੀਆਈ ਨੇ 29 ਅਕਤੂਬਰ ਨੂੰ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ…