ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਲਾਪਤਾ 328 ਸਰੂਪਾਂ ਦੇ ਮਾਮਲੇ ‘ਚ ਅਦਾਲਤ ਤੋਂ ਪ੍ਰਾਪਤ ਸਰਚ ਵਰੰਟਾਂ ਦੇ ਅਧਾਰ ਐਸਆਈਟੀ ਨੇ ਚੰਡੀਗੜ੍ਹ, ਰੋਪੜ, ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਤਰਨ ਤਾਰਨ ਵੱਖ-ਵੱਖ ਖੇਤਰਾਂ ਕੀਤੀ ਛਾਪੇਮਾਰੀ : ਗੁਰਪ੍ਰੀਤ ਸਿੰਘ ਭੁੱਲਰ
ਚੰਡੀਗੜ੍ਹ/ਸ੍ਰੀ ਅੰਮ੍ਰਿਤਸਰ ਸਾਹਿਬ, 3 ਜਨਵਰੀ (ਮੰਗਤ ਸਿੰਘ ਸੈਦਪੁਰ) : ਜੁਗੋ ਜੁੱਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਵਿੱਤਰ ਸਰੂਪਾਂ ਨੂੰ ਲੈ ਕੇ ਦੇਸ਼- ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਵੱਡੇ ਪੱਧਰ ‘ਤੇ ਇਹ ਮੰਗ ਕੀਤੀ ਜਾ ਰਹੀ ਹੈ ਕਿ 328 ਸਰੂਪ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਿਵੇਂ ਲਾਪਤਾ ਹੋਏ ਹਨ…