ਪੰਜਾਬ ਸਰਕਾਰ ਨੇ ਕੇਂਦਰ ਦੇ ਵੀਬੀ-ਜੀ-ਰਾਮ ਖ਼ਿਲਾਫ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਕੀਤਾ ਪਾਸ : ਤਰਨਪ੍ਰੀਤ ਸਿੰਘ
ਚੰਡੀਗੜ੍ਹ 30 ਦਸੰਬਰ,(ਮੰਗਤ ਸਿੰਘ ਸੈਦਪੁਰ) : ਮਨਰੇਗਾ ਸਕੀਮ ਵਿੱਚ ਕੇਂਦਰ ਵੱਲੋਂ ਲਾਗੂ ਕੀਤੇ ਜਾ ਰਹੇ ਨਵੇਂ ਵੀਬੀ-ਜੀ-ਰਾਮ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੇ ਰਸਮੀ ਤੌਰ ‘ਤੇ ਮਤਾ ਪਾਸ ਕਰ ਦਿੱਤਾ ਹੈ। ਇਹ ਮਤਾ ਪੰਜਾਬ ਦੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਲੰਬੀ…