ਸ਼ਹੀਦੀ ਜੋੜ ਮੇਲ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਜਾਣ ਵਾਲੀਆਂ ਸ਼ਰਧਾਲੂਆਂ ਲਈ ਪਿੰਡ ਸੈਦਪੁਰ ਦੀ ਸਾਧ ਸੰਗਤ ਨੇ ਹਰ ਸਾਲ ਦੀ ਤਰ੍ਹਾਂ ਪਿੰਡ ਸੁਹਾੜਾ ਵਿਖੇ ਲਾਇਆ ਲੰਗਰ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਦਸੰਬਰ (ਮੰਗਤ ਸਿੰਘ ਸੈਦਪੁਰ) : ਸ਼ਹੀਦੀ ਜੋੜ ਮੇਲ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਲਾਸਾਨੀ ਸ਼ਹੀਦ ਦਾਦੀ ਮਾਤਾ ਗੁਜਰ ਕੌਰ ਜੀ ਸਾਹਿਬਜਾਦਾ ਬਾਬਾ ਜੋਰਾਵਰ ਸਿੰਘ ਜੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਸਮੂਹ ਸਿੰਘਾਂ ਸਿੰਘਣੀਆਂ ਦੀਆਂ ਲਾਸਾਨੀ ਸ਼ਹੀਦੀਆਂ ਨੂੰ ਸਿਜਦਾ ਕਰਨ ਲਈ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਲੱਖਾਂ ਦੀ ਗਿਣਤੀ ਵਿੱਚ ਪੁੱਜ ਰਹੀਆਂ ਹਨ।…