ਸਰਕਾਰੀ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਲੋਕਾਂ ਅਤੇ ਸਮਾਜਸੇਵੀ ਜਥੇਬੰਦੀਆਂ ਮਿਲ ਕੇ ਦੇਣ ਹਰ ਪੱਖੋਂ ਸਹਿਯੋਗ : ਵਿਧਾਇਕ ਕੁਲਵੰਤ ਸਿੰਘ
ਲੋਇਨਜ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਸਰਕਾਰੀ ਸਕੂਲ ਗੋਬਿੰਦਗੜ੍ਹ ਦੇ ਬੱਚਿਆਂ ਨੂੰ ਦਿੱਤੇ ਗਰਮ ਕੱਪੜੇ… ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਦਸੰਬਰ (ਮੰਗਤ ਸਿੰਘ ਸੈਦਪੁਰ) : ਲੋਇਨਜ ਕਲੱਬ ਪੰਚਕੂਲਾ ਪ੍ਰੀਮੀਅਮ ਦੀ ਤਰਫੋਂ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਮੋਹਾਲੀ ਵਿਖੇ 400 ਦੇ ਕਰੀਬ ਸਕੂਲੀ ਬੱਚਿਆਂ ਨੂੰ ਜਰਸੀਆਂ ਅਤੇ ਬੂਟ ਵੰਡੇ। ਇਸ ਮੌਕੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਉਚੇਚੇ…