ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350ਵੇ ਸਾਲਾ ਸ਼ਹੀਦੀ ਪੁਰਬ ਮੌਕੇ ਸਰਕਾਰ ਵੱਲੋਂ ਸੱਦਿਆ ਵਿਸ਼ੇਸ਼ ਅਸੈਂਬਲੀ ਸੈਸ਼ਨ ਕੇਵਲ ਰਸਮੀ ਨਹੀਂ ਸਗੋਂ ਖਾਲਸਾ ਪੰਥ ਦੇ ਸੁਨਹਿਰੀ ਇਤਿਹਾਸ ਲਈ ਮਿਸਾਲ ਹੋਵੇ ਸਾਬਤ : ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ
ਚੰਡੀਗੜ੍ਹ 23 ਨਵੰਬਰ (ਮੰਗਤ ਸਿੰਘ ਸੈਦਪੁਰ) : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸਰਕਾਰ ਵੱਲੋਂ ਸੱਦਿਆ ਵਿਸ਼ੇਸ਼ ਅਸੈਂਬਲੀ ਸੈਸ਼ਨ ਕੇਵਲ ਰਸਮੀ ਨਾ ਹੋਵੇ ਸਗੋਂ ਇਸ ਸੈਸ਼ਨ ਨੂੰ ਅਸਲ ‘ਚ ਇਤਿਹਾਸਕ ਫ਼ੈਸਲਿਆਂ ਨਾਲ ਹੀ ਇਤਿਹਾਸਿਕ ਬਣਾਇਆ ਜਾਵੇ। ਇੱਥੇ ਜਾਰੀ ਪ੍ਰੈਸ ਨੋਟ ਵਿੱਚ ਸ. ਬਲਵਿੰਦਰ ਸਿੰਘ ਫਿਰੋਜ਼ਪੁਰ ਸੀਨੀਅਰ ਆਗੂ…