ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਮੰਗਾਂ ਬਾਰੇ ਗੱਲਬਾਤ ਸੰਯੁਕਤ ਮੋਰਚੇ ਦੀ 6 ਮੈਂਬਰੀ ਕਮੇਟੀ ਰਾਹੀਂ ਜਾਵੇਗੀ ਗੱਲਬਾਤ : ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ
ਸੰਯੁਕਤ ਮੋਰਚੇ ਦੇ ਫੈਸਲੇ ਅਨੁਸਾਰ 26 ਨਵੰਬਰ ਨੂੰ ਦਿੱਲੀ ਮੋਰਚੇ ਦੀ 5ਵੀਂ ਵਰੇਗੰਡ ਮਨਾਈ ਜਾਵੇਗੀ ਚੰਡੀਗੜ੍ਹ 34 ਸੈਕਟਰ ‘ਚ : ਸੂਬਾ ਸਕੱਤਰ ਜਗਮੋਹਨ ਸਿੰਘ ਪਟਿਆਲਾ ਬਰਨਾਲਾ 20 ਨਵੰਬਰ (ਮੰਗਤ ਸਿੰਘ ਸੈਦਪੁਰ) : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਵਿਖੇ ਹੋਈ। ਇਸ ਸਬੰਧੀ…