ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਦੋਸਤ ਨੰਬਰ ਨੂੰ ਮਨਾਇਆ ਜਾਵੇਗਾ ਸ਼ਰਧਾ ਭਾਵਨਾ ਨਾਲ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਅਗਸਤ (ਮੰਗਤ ਸਿੰਘ ਸੈਦਪੁਰ) : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ 02 ਸਤੰਬਰ ਨੂੰ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁੱਭ ਦਿਹਾੜਾ 02 ਸਤੰਬਰ ਨੂੰ ਬੜੀ ਸ਼ਰਧਾ…