ਪੰਜਾਬ ਦੇ ਸਰਪੰਚਾਂ ਅਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਪੰਜਾਬ ਸਰਕਾਰ ਲੈਣੀ ਪਵੇਗੀ ਇਜਾਜ਼ਤ : ਮੁੱਖ ਮੰਤਰੀ ਪੰਜਾਬ
ਬਲਾਕ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਚੇਅਰਮੈਨਾਂ ‘ਤੇ ਲਾਗੂ ਹੋਵੇਗਾ ਜਾਂ ਨਹੀਂ ਫਿਲਹਾਲ ਸਪਸ਼ਟ ਨਹੀਂ ਚੰਡੀਗੜ੍ਹ 13 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ 13,228 ਸਰਪੰਚ ਅਤੇ 83,000 ਤੋਂ ਵੱਧ ਪੰਚਾਇਤ ਮੈਂਬਰ ਦੇ ਬੱਚੇ ਵਿਦੇਸ਼ਾਂ ‘ਚ ਰਹਿੰਦੇ ਹਨ ਅਤੇ ਲਗਾਤਾਰ ਲੂਪ ਵਿੱਚ ਰਹਿੰਦੇ ਹਨ। ਇਸ ਲਈ ਪੰਜਾਬ ਸਰਕਾਰ ਨੇ ਇੱਕ ਨਵੀਂ ਨੀਤੀ ਸਥਾਪਿਤ ਕੀਤੀ ਹੈ ਕਿ…