ਸ੍ਰੀ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ ਹਾਈ ਕੋਰਟ ‘ਚ ਪਟੀਸ਼ਨ ਪਾਉਣ ਦੀ ਦਿੱਤੀ ਸਲਾਹ
ਪਟੀਸ਼ਨ ਪਾਉਣ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ 6 ਹਫਤਿਆਂ ‘ਚ ਫੈਸਲਾ ਕਰਨ ਦਾ ਦਿੱਤਾ ਜਾਵੇਗਾ ਨਿਰਦੇਸ਼ ਚੰਡੀਗੜ੍ਹ 10 ਨਵੰਬਰ (ਮੰਗਤ ਸਿੰਘ ਸੈਦਪੁਰ) :-2023 ਤੋ ਐਨਐਸਏ ਅਧੀਨ ਆਸਾਮ ਦੇ ਡਿਬਰੂਗੜ੍ਹ ਜੇਲ ‘ਚ ਬੰਦ ਸ਼੍ਰੀ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤ ਪਾਲ ਸਿੰਘ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ…