ਵਿਧਾਇਕ ਦਿਆਲਪੁਰਾ ਦੀ ਅਗਵਾਈ ‘ਚ ਪਿੰਡ ਸ਼ੇਰੀਆਂ ਦੇ ਕਈ ਅਕਾਲੀ ਅਤੇ ਕਾਂਗਰਸੀ ਪਰਿਵਾਰ ‘ਆਪ” ਦੇ ਬਣੇ
ਮਾਛੀਵਾੜਾ ਸਾਹਿਬ, 12 ਜੁਲਾਈ (ਅੰਮ੍ਰਿਤਪਾਲ)-ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਮਾਛੀਵਾੜਾ ਬਲਾਕ ਦੇ ਪਿੰਡ ਸ਼ੇਰੀਆਂ ਤੋਂ ਅਕਾਲੀ ਅਤੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ। ਆਪ ਆਗੂ ਪਰਵੀਨ ਮੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡਾਂ ਵਿੱਚ ਮੀਟਿੰਗਾਂ…