5 ਲੱਖ ਰੁਪਏ ਦੀ ਰਿਸ਼ਵਤ ਅਤੇ ਕਰੋੜਾਂ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮਾਣਯੋਗ ਅਦਾਲਤ ਨੇ ਹੋਰ 14 ਦਿਨਾਂ ਲਈ ਭੇਜਿਆ ਨਿਆਇਕ ਰਿਹਾਸਤ ‘ਚ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ (ਸ਼ੁੱਕਰਵਾਰ) ਨਿਆਂਇਕ ਹਿਰਾਸਤ ਖ਼ਤਮ ਹੋਣ ‘ਤੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ, ਅਦਾਲਤ ਨੇ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਭੁੱਲਰ ਤੋਂ ਉਨ੍ਹਾਂ ਦੀ 2017 ਤੋਂ…