ਮੋਹਾਲੀ-ਰਾਜਪੁਰਾ ਰੇਲਵੇ ਲਾਈਨ ਪ੍ਰੋਜੈਕਟ ਲਈ 53.84 ਹੈਕਟੇਅਰ ਜਮੀਨ ਅਕਵਾਇਰ ਕਰਨ ਲਈ ਕੇਂਦਰ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ, ਨੋਟੀਫਿਕੇਸ਼ਨ ਹੋਇਆ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ 3 ਜ਼ਿਲ੍ਹਿਆਂ ‘ਚੋਂ ਇਹ ਰੇਲ ਲਾਇਨ ਲੰਘਣ ਵਾਲੇ ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਦੇ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਹੋਣ ਵਾਲਾ ਹੈ। ਕੇਂਦਰ ਨੇ ਇਸ ਪ੍ਰੋਜੈਕਟ ਲਈ 53.84 ਹੈਕਟੇਅਰ ਜ਼ਮੀਨ ਐਕਵਾਇਰ ਹੋਣੀ ਹੈ। ਜ਼ਮੀਨ ਐਕਵਾਇਰ ਕਰਨ ਲਈ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਅਤੇ ਜ਼ਮੀਨ ਐਕਵਾਇਰ…