ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਦੀ ਦਿਵਾਲੀ ਲੰਘੇਗੀ ਨਾਭਾ ਜੇਲ੍ਹ ‘ਚ
ਮੋਹਾਲੀ ਅਦਾਲਤ ‘ਚ ਵੀਡੀਓ ਕਾਨਫਰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਨਿਆਇਕ ਰਿਆਸਤ ‘ਚ 1 ਨਵੰਬਰ ਤੱਕ ਕੀਤਾ ਵਾਧਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਅਕਤੂਬਰ (ਮੰਗਤ ਸਿੰਘ ਸੈਦਪੁਰ) : ਬਿਕਰਮ ਮਜੀਠੀਆ ਦੀ ਦੀਵਾਲੀ ਜੇਲ੍ਹ ‘ਚ ਹੀ ਲੰਘੇਗੀ ਕਿਉਂਕਿ ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ 1 ਨਵੰਬਰ ਤੱਕ ਵਧਾ ਦਿੱਤੀ ਹੈ।ਇਸ ਤੋਂ ਪਹਿਲਾਂ ਮਜੀਠੀਆ…