ਕੁੰਭੜਾ ਤੇ ਸੈਦਪੁਰ ਅਤੇ ਹੋਰ ਵੱਧ-ਵੱਖ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੰਗਤਾਂ ਨੇ ਮਹਾਰਿਸ਼ੀ ਬਾਬਾ ਬਾਲਮੀਕ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ… …ਕੁੰਬੜਾ ਵਿਖੇ 5 ਅਕਤੂਬਰ ਨੂੰ ਸ਼ੋਭਾ ਯਾਤਰਾ ਕੱਢੀ ਅਤੇ ਪ੍ਰਕਾਸ਼ ਪੁਰਬ ‘ਤੇ ਖੀਰ ਪੁੜਿਆ ਦਾ ਅਤੁੱਟ ਲੰਗਰ ਵਰਤਿਆ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਮਹਾਰਿਸ਼ੀ ਬਾਲਮੀਕ ਜੀ ਦਾ ਪ੍ਰਕਾਸ਼ ਉਤਸਵ ਪੂਰੀ ਦੁਨੀਆ ਵਿੱਚ ਧੂਮਧਾਮ ਨਾਲ ਮਨਾਉਣ ਲਈ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਹੋ ਰਹੀਆਂ ਸਨ। ਹਰ ਸਮਾਜ ਅਤੇ ਧਰਮ ਨਾਲ ਸੰਬੰਧਿਤ ਸੰਗਤਾਂ ਵੱਲੋਂ ਮਹਾਰਿਸ਼ੀ ਬਾਬਾ ਵਾਲਮੀਕ ਜੀ ਦੇ ਜਨਮ ਦਿਹਾੜੇ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਝਾਕੀਆਂ…