ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਰੋਡਵੇਜ ਦੇ ਸੁਪਰਡੈਂਟ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ : ਵਿਜੀਲੈਂਸ ਬੁਲਾਰਾ …ਪਹਿਲਾਂ ਵੀ ਲੈ ਚੁੱਕਾ 1 ਲੱਖ 54 ਹਜਰ ਰੁਪਏ ਰਿਸ਼ਵਤ… LinkedIn Whatsapp Send Email Print
ਚੰਡੀਗੜ੍ਹ, 6 ਅਕਤੂਬਰ, ਮੰਗਤ ਸਿੰਘ ਸੈਦਪੁਰ): ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਡਿਪੂ-1 ਜਲੰਧਰ ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ…