ਮੋਹਾਲੀ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੇਅਰ ਵੱਲੋਂ ਨਹੀਂ ਕੀਤਾ ਜਾ ਰਿਹਾ ਹੱਲ : ਸੀਨੀ. ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ …ਸੀਵਰੇਜ ਲਈ ਬਣੇ ਮੇਨ ਹੋਲ ਓਵਰਫਲੋ ਹੋਣ ‘ਤੇ ਫੇਜ-7 ਦੀਆਂ ਸੜਕਾਂ ਉੱਤੇ ਵੱਗ ਰਿਹਾ ਗੰਦਾ ਬਦਬੂਦਾਰ ਪਾਣੀ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਸਤੰਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਕਾਲੋ ਨੇ ਕਿਹਾ ਕਿ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਜੀਤੀ ਵੱਲੋਂ ਆਪਣੇ ਹੀ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਲੋਕਾਂ ਨੂੰ ਵੱਡੇ ਪੱਧਰ ‘ਤੇ ਹੈਰਾਨ ਪਰੇਸ਼ਾਨ ਹੋਣਾ ਪੈ…