ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ
ਸ੍ਰੀ ਅਨੰਦਪੁਰ ਸਾਹਿਬ 19 ਨਵੰਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਜਨਮ ਅਸਥਾਨ ਅਤੇ ਮਹਾਨ ਸਿੱਖ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਮੈਮੋਰੀਅਲ ਕੰਪਲੈਕਸ ਵਿਖੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਵਾਇਆ ਜਾ ਰਿਹਾ…